ਵਿਜੇ ਸਿੰਗਲਾ ਨੂੰ ਮਿਲੀ ਜ਼ਮਾਨਤ, ਸਰਕਾਰ ਨੇ ਨਹੀਂ ਕੀਤਾ ਵਿਰੋਧ, ਇਹ ਹੈ ਵੱਡੀ ਵਜ੍ਹਾ
ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ‘ਦ ਖ਼ਾਲਸ ਬਿਊਰੋ :- ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਰੈਗੂਲਰ ਜ਼ਮਾਨਤ ਮਿਲੀ ਹੈ। ਖ਼ਾਸ ਗੱਲ ਇਹ ਹੈ ਕਿ ਪੰਜਾਬ ਸਰਕਾਰ ਨੇ ਵੀ ਇਸ ਵਾਰ ਸਿੰਗਲਾ ਦੀ ਜ਼ਮਾਨਤ ਦਾ ਵਿਰੋਧ ਨਹੀਂ ਕੀਤਾ ਹੈ। ਅਦਾਲਤ ਨੇ ਪਿਛਲੀ ਸੁਣਵਾਈ