ਭ੍ਰਿ ਸ਼ਟਾਚਾਰ ਦੇ ਮਾਮਲੇ ‘ਚ CM ਮਾਨ ਨੇ ਵਿਜੇ ਸਿੰਗਲਾ ਨੂੰ ਮੁਆਫ ਕਰ ਦਿੱਤਾ !
ਆਮ ਆਦਮੀ ਪਾਰਟੀ ਦੀ ਮੀਟਿੰਗ ਵਿੱਚ ਵਿਜੇ ਸਿੰਗਲਾ ਪਹੁੰਚੇ, ਕਾਂਗਰਸ ਨੇ ਆਮ ਆਦਮੀ ਪਾਰਟੀ ਤੋਂ ਪੁੱਛਿਆ ਤਿੱਖਾ ਸਵਾਲ ‘ਦ ਖ਼ਾਲਸ ਬਿਊਰੋ : ਬਰਖ਼ਾਸਤ ਕੈਬਨਿਟ ਮੰਤਰੀ ਵਿਜੇ ਸਿੰਗਲਾ ਦੀ ਵਜ੍ਹਾ ਕਰਕੇ ਆਮ ਆਦਮੀ ਪਾਰਟੀ ਇੱਕ ਵਾਰ ਮੁੜ ਤੋਂ ਵਿਵਾਦਾਂ ਵਿੱਚ ਘਿਰ ਗਈ ਹੈ । ਭ੍ਰਿ ਸ਼ਟਾਚਾਰ ਦੇ ਮਾਮਲੇ ਵਿੱਚ ਜ਼ਮਾਨਤ ‘ਤੇ ਬਾਹਰ ਆਏ ਸਿੰਗਲਾ ਇੱਕ ਵਾਰ