Punjab

ਅਧਿਆਪਕਾਂ ਦੀਆਂ 4161 ਅਸਾਮੀਆਂ ਲਈ ਭਰਤੀ ਸ਼ੁਰੂ, 83 ਕੇਂਦਰਾਂ ‘ਤੇ ਹੋਵੇਗੀ ਪ੍ਰੀਖਿਆ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੁਜ਼ਗਾਰ ਦੇਣ ਲਈ ਪਹਿਲਕਦਮੀ ਕੀਤੀ ਹੈ। ਇਸ ਤਹਿਤ ਸਿੱਖਿਆ ਵਿਭਾਗ ਵਿੱਚ 4161 ਅਸਾਮੀਆਂ ਲਈ ਭਰਤੀ ਪ੍ਰੀਖਿਆ ਅੱਜ 21 ਅਗਸਤ, 2022 ਤੋਂ ਕਰਵਾਈ ਜਾ ਰਹੀ ਹੈ। ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਮਾਜਿਕ ਸਿੱਖਿਆ ਅਤੇ ਪੰਜਾਬੀ ਵਿਸ਼ੇ ਦੀ ਪ੍ਰੀਖਿਆ

Read More