India

JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਨਿੱਤ ਬਦਲਦੇ ਨਿਯਮਾਂ ਤੋਂ ਵਿਦਿਆਰਥੀ ਪਰੇਸ਼ਾਨ, ਵਿਦਿਆਰਥੀ ਜਥੇਬੰਦੀਆਂ ‘ਚ ਭਾਰੀ ਰੋਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- JEE ਅਤੇ NEET ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਿਵਾਦ ਗਰਮਾਇਆ ਹੋਇਆ ਹੈ। JEE ਅਤੇ NEET ਦੀਆਂ ਪ੍ਰਖਿਆਵਾਂ ਕਰਵਾਉਣ ਦੇ ਨਵੇਂ ਹੁਕਮਾਂ ‘ਤੇ ਵਿਦਿਆਰਥੀ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਿਦਿਆਰਥੀ ਜਥੇਬੰਦੀਆਂ ਨੇ ਅੱਜ ਤੋਂ ਦੇਸ਼ ਭਰ ਵਿੱਚ ਸੰਕੇਤਕ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਵਿਦਿਆਰਥੀ ਆਪਣੇ-ਆਪਣੇ ਘਰਾਂ

Read More
India

ਮੰਤਰੀਆਂ ਦੀਆਂ ਮੀਟਿੰਗਾਂ ‘ਤੇ ਲਟਕੀ NEET ਤੇ JEE ਦੀਆਂ ਪ੍ਰੀਖਿਆਵਾਂ

‘ਦ ਖ਼ਾਲਸ ਬਿਊਰੋ:- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਇੱਕ ਵਰਚੁਅਲ ਬੈਠਕ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ NEET ਅਤੇ JEE ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਲਈ ਗੈਰ-ਭਾਜਪਾ ਸ਼ਾਸਿਤ ਰਾਜਾਂ ਨਾਲ ਸਬੰਧਤ ਸੱਤ ਮੁੱਖ ਮੰਤਰੀਆਂ ਨੇ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਵਕਾਲਤ ਕੀਤੀ ਹੈ। NEET ਅਤੇ JEE

Read More
India

MBA ਅਤੇ PGDM ‘ਚ ਦਾਖ਼ਲੇ ਅੰਡਰ-ਗਰੈਜੂਏਟ ਇਮਤਿਹਾਨਾਂ ‘ਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ ‘ਤੇ ਕਰਨ ਨੂੰ ਸਹਿਮਤੀ

‘ਦ ਖ਼ਾਲਸ ਬਿਊਰੋ:- ਆਲ ਇੰਡੀਆ ਕੌਂਸਲ ਆਫ ਟੈਕਨੀਕਲ ਐਜੂਕੇਸ਼ਨ (AICTE) ਨੇ MBA ਅਤੇ PGDM ਦੇ ਕੋਰਸ ਕਰਵਾਉਂਦੀਆਂ  ਸੰਸਥਾਵਾਂ ਨੂੰ ਵਿਦਿਆਰਥੀਆਂ ਦਾ ਦਾਖ਼ਲਾ ਅੰਡਰ-ਗਰੈਜੂਏਟ ਇਮਤਿਹਾਨਾਂ ਵਿੱਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ ’ਤੇ ਕਰਨ ਲਈ ਆਖਿਆ ਹੈ ਕਿਉਂਕਿ ਕੋਵਿਡ-19 ਕਾਰਨ ਜ਼ਿਆਦਾਤਰ ਦਾਖ਼ਲਾ ਟੈਸਟ ਨਹੀਂ ਲਏ ਜਾ ਸਕੇ ਹਨ। ਤਕਨੀਕੀ ਸਿੱਖਿਆ ਬਾਰੇ ਰੈਗੂਲੇਟਰ ਨੇ ਇਹ ਸਪੱਸ਼ਟ ਕੀਤਾ ਹੈ

Read More
India

ਭਾਰਤ ਵਿੱਚ ਹਰ ਸਰਕਾਰੀ ਵਿਭਾਗ ‘ਚ ਨੌਕਰੀ ਲਈ ਪ੍ਰੀਖਿਆ ਇੱਕ ਹੀ ਏਜੰਸੀ ਲਏਗੀ

‘ਦ ਖ਼ਾਲਸ ਬਿਊਰੋ:- ਕੇਂਦਰੀ ਕੈਬਨਿਟ ਨੇ ਕੌਮੀ ਭਰਤੀ ਏਜੰਸੀ (NRA) ਕਾਇਮ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। NRA ਸਰਕਾਰੀ ਨੌਕਰੀਆਂ ਲਈ ਸਾਂਝਾ ਯੋਗਤਾ ਟੈਸਟ ਲਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਇਹ ਇੱਕ ‘ਇਤਿਹਾਸਕ ਸੁਧਾਰ’ ਹੈ। ਨੌਕਰੀ ਲੱਭਣ ਵਾਲਿਆਂ

Read More
Punjab

ਪੰਜਾਬ ‘ਚ ਕਾਲਜ ਵਿਦਿਆਰਥੀਆਂ ਦੇ ਪੇਪਰਾਂ ਨੂੰ ਲੈ ਕੇ ਨਵੀਂ ਜਾਣਕਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ UGC ਵੱਲੋਂ 30 ਸਤੰਬਰ ਤੱਕ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕਰਵਾਉਣ ਦੇ ਫੈਸਲੇ ‘ਤੇ ਸਮੀਖਿਆ ਕਰਨ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਤੱਕ ਕੋਰੋਨਾ ਦਾ ਕਹਿਰ ਵੱਧ ਸਕਦਾ ਹੈ। ਕੈਪਟਨ ਨੇ ਮੋਦੀ

Read More
Punjab

ਪੰਜਾਬ ਵਿੱਚ ਕਾਲਜ ਵਿਦਿਆਰਥੀਆਂ ਦੇ ਹੋਣਗੇ ਪੇਪਰ, ਸਰਕਾਰ ਦਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਕਰਕੇ ਯੂਨੀਵਰਸਿਟੀਆਂ ਤੇ ਹੋਰ ਵਿੱਦਿਅਕ ਅਦਾਰਿਆਂ ਦੀਆਂ ਪ੍ਰੀਖਿਆਵਾਂ ਰੱਦ ਹੋਣ ਕਾਰਨ ਵਿਦਿਆਰਥੀਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਪੰਜਾਬ ਵਿੱਚ ਯੂਨੀਵਰਸਿਟੀ ਪ੍ਰੀਖਿਆਵਾਂ ਕਰਾਉਣ ਨੂੰ ਹਰੀ ਝੰਡੀ ਮਿਲ ਗਈ ਹੈ। ਪੰਜਾਬ ਸਰਕਾਰ ਨੇ ਅੱਜ ਅਨਲੌਕ-3 ਤਹਿਤ ਨਵੀਆਂ ਗਾਈਡਲਾਈਨਸ ‘ਚ ਬੋਰਡਾਂ, ਯੂਨੀਵਰਸਿਟੀਆਂ, ਪਬਲਿਕ ਸਰਵਿਸ ਕਮਿਸ਼ਨਜ਼ ਅਤੇ ਹੋਰ ਅਦਾਰਿਆਂ

Read More