ਇਸ ਮੁਸ਼ਕਲ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਨੇ whatsapp ਸੇਵਾ ਸ਼ੁਰੂ
ਪੰਜਾਬ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਲਈ ਜਾ ਸਕੇਗੀ