ਪ੍ਰਕਾਸ਼ ਬਾਦਲ ਨੂੰ ਸੁਣਵਾਈ ਵੇਲੇ ਹਾਜ਼ਰ ਰਹਿਣ ਤੋਂ ਦਿੱਤੀ ਛੂਟ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਮਾਮ ਲੇ ਵਿੱਚ ਬਲਵੰਤ ਸਿੰਘ ਖੇੜਾ ਵੱਲੋਂ ਪਾਏ ਗਏ ਕੇ ਸ ਵਿੱਚ ਜ਼ਿਲ੍ਹਾ ਸ਼ੈਸ਼ਨ ਕੋਰਟ ਵਿੱਚ ਪੇ ਸ਼ ਹੋਏ। ਇਸੇ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ਅਦਾਲਤ ਨੇ ਰਾਹਤ ਦਿੰਦਿਆ ਉਨ੍ਹਾਂ ਨੂੰ ਜ਼