ਗਰਭਵਤੀ ਔਰਤਾਂ ਅਤੇ ਵਿਸ਼ੇਸ਼ ਵਰਗ ਦੇ ਮੁਲਾਜ਼ਮਾਂ ਨੂੰ ਸਕੂਲ ਆਉਣ ਤੋਂ ਛੋਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਰਾਹੀਂ ਦਿਵਿਆਂਗ ਕਰਮਚਾਰੀਆਂ ਅਤੇ ਗਰਭਵਤੀ ਔਰਤਾਂ ਨੂੰ ਸਕੂਲ ਜਾਂ ਦਫ਼ਤਰ ਵਿੱਚ ਹਾਜ਼ਰੀ ਤੋਂ ਛੋਟ ਦਿੱਤੀ ਗਈ ਹੈ ਅਤੇ ਉਹ ਘਰ ਤੋਂ ਹੀ ਆਪਣਾ ਕੰਮ ਕਰ ਸਕਦੇ ਹਨ। ਸਿੱਖਿਆ ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ