ਈਰਾਨ ਦੇ ਬੰਦਰ ਅੱਬਾਸ ਬੰਦਰਗਾਹ ‘ਤੇ ਧਮਾਕਾ, 14 ਲੋਕਾਂ ਦੀ ਮੌਤ: 700 ਤੋਂ ਵੱਧ ਜ਼ਖਮੀ
ਸ਼ਨੀਵਾਰ ਨੂੰ ਈਰਾਨ ਦੇ ਬੰਦਰ ਅੱਬਾਸ ਬੰਦਰਗਾਹ ‘ਤੇ ਹੋਏ ਧਮਾਕੇ ਵਿੱਚ 14 ਲੋਕਾਂ ਦੀ ਮੌਤ ਹੋ ਗਈ ਅਤੇ 700 ਤੋਂ ਵੱਧ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਘਟਨਾ ਵਾਲੀ ਥਾਂ ‘ਤੇ ਜਲਣਸ਼ੀਲ ਪਦਾਰਥਾਂ ਦੇ ਸਟੋਰੇਜ ਵਿੱਚ ਲਾਪਰਵਾਹੀ ਕਾਰਨ ਹੋਇਆ ਹੈ। ਈਰਾਨੀ ਅਧਿਕਾਰੀਆਂ ਨੇ ਦੱਸਿਆ ਕਿ