Punjab

ਬਠਿੰਡਾ ਦੇ ਭਿਸੀਆਣਾ ਏਅਰ ਪੋਰਟ ਨੇੜੇ ਧਮਾਕਾ

ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੌਰਾਨ ਕੱਲ੍ਹ ਦੇਰ ਰਾਤ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਧਮਾਕਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਅੱਜ ਬਠਿੰਡਾ ਦੇ ਭਿੱਸੀਆਣਾ ਏਅਰ ਪੋਰਟ ਨੇੜੇ ਧਮਾਕਾ ਹੋਇਆ ਹੈ, ਜਿਸ ਕਾਰਨ ਏਅਰ ਪੋਰਟ ਦੇ ਨੇੜਲੇ ਪਿੰਡਾਂ ਦੇ ਲੋਕ ਡਰ ਗਏ ਹਨ ਪਰ ਪ੍ਰਸ਼ਾਸਨ ਨੇ ਲੋਕਾਂ ਨੂੰ ਆਪਣੇ ਘਰਾਂ ਅੰਦਰ ਰਹਿਣ

Read More