ਮੋਹਾਲੀ ਫੈਕਟਰੀ ‘ਚ ਜ਼ੋਰਦਾਰ ਧਮਾਕਾ, ਕਈ ਗੰਭੀਰ ਜ਼ਖ਼ਮੀ
ਮੋਹਾਲੀ ਦੇ ਫੇਜ਼ 9 ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਆਕਸੀਜਨ ਪਲਾਂਟ ਵਿੱਚ ਹਾਈ-ਟੈਕ ਇੰਡਸਟਰੀ ਨਾਮ ਦੀ ਫੈਕਟਰੀ ਵਿੱਚ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ। ਇਸ ਜ਼ੋਰਦਾਰ ਧਮਾਕੇ ਵਿੱਚ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ। ਧਮਾਕਾ ਇੰਨਾ ਜ਼ਰਦਾਰ ਸੀ ਕਿ ਆਲੇ-ਦੁਆਲੇ ਦੇ ਘਰਾਂ ਦੀਆਂ ਕੰਧਾਂ