ਪਟਿਆਲਾ ਦੀ ਬਾਦਸ਼ਾਹਪੁਰ ਚੌਕੀ ਨੇੜੇ ਧਮਾਕਾ, ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟੇ
ਪਟਿਆਲਾ ਵਿੱਚ ਇੱਕ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪਟਿਆਲਾ ਦੇ ਪਾਤੜਾਂ ਦੇ ਨਜ਼ਦੀਕ ਸਥਿਤ ਇਕ ਪੁਲਿਸ ਚੌਕੀ ਬਾਦਸ਼ਾਹਪੁਰ ਨੇੜੇ ਧਮਾਕਾ ਹੋਇਆ ਹੈ। ਬਾਦਸ਼ਾਹਪੁਰ ਪੁਲੀਸ ਚੌਕੀ ਕੋਆਪਰੇਟਿਵ ਸੁਸਾਇਟੀ ਦੀ ਇਕ ਇਮਾਰਤ ਵਿੱਚ ਚਲਦੀ ਹੈ। ਇਸ ਧਮਾਕੇ ਨਾਲ ਕੋਆਪਰੇਟਿਵ ਸੁਸਾਇਟੀ ਦੇ ਇਕ ਕਮਰੇ ਦੀ ਖਿੜਕੀ ਦਾ ਸ਼ੀਸ਼ਾ ਤਿੜਕਿਆ ਹੈ। ਇਸ ਧਮਾਕੇ ਸਬੰਧੀ