Punjab

ਪੰਜਾਬ ‘ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲਣ ਦੀ ਮੰਗ, ਬਾਜਵਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਮੁਹਾਲੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੀ ਅਤੇ  ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਾਰਤ ਦੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਚਿੱਠੀ ਲਿੱਖੀ ਹੈ। ਉਨ੍ਹਾ ਨੇਕਿਹਾ ਹੈ ਕਿ ਪੰਜਾਬ ਵਿੱਚ 4 ਸੀਟਾਂ ‘ਤੇ ਹੋ ਰਹੀ ਜ਼ਿਮਨੀ ਚੋਣ ਦੀ ਮਿਤੀ ਬਦਲਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 15 ਅਕਤੂਬਰ ਨੂੰ ਸ੍ਰੀ ਗੁਰੂ ਨਾਨਕ

Read More