ਪੁਲਿਸ ਨੇ ਵਾਹਨਾਂ ਦੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਰੋਹ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਅਤੇ ਉੱਤਰ ਪ੍ਰਦੇਸ਼ ਵਿੱਚ ਸਰਗਰਮ ਸੀ।