ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲਿਆਂ ’ਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਤੋਂ ਪਹਿਲਾਂ ਰਿਹਾਅ ਕਰਨ ਦੀ ਮੰਗ ਗ਼ੈਰ-ਇਕਲਾਖੀ ਤੇ ਗ਼ੈਰ-ਸੰਵਿਧਾਨ- ਜਥੇਦਾਰ ਗੜਗੱਜ
ਬਿਊਰੋ ਰਿਪੋਰਟ (ਅੰਮ੍ਰਿਤਸਰ, 26 ਅਗਸਤ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪ੍ਰਕਾਸ਼ਿਤ ਹੋਈ ਇੱਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੀਬੀਆਈ ਅਦਾਲਤ ਵੱਲੋਂ ਲਗਭਗ ਤਿੰਨ ਦਹਾਕਿਆਂ ਬਾਅਦ ਦੋਸ਼ੀ ਕਰਾਰ ਦਿੱਤੇ ਗਏ ਕਈ ਪੁਲਿਸ ਅਧਿਕਾਰੀਆਂ ਦੇ