ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ
Mohali News : ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਕਤਲ ਅਤੇ ਹੋਰ ਦੋਸ਼ਾਂ ਵਿੱਚ ਦੋਸ਼ੀ ਠਹਿਰਾਇਆ ਹੈ, ਉਨ੍ਹਾਂ ਦੀ ਸਜ਼ਾ ਅੱਜ ਸੁਣਾਈ ਜਾਵੇਗੀ। ਦੋਸ਼ੀ ਠਹਿਰਾਏ ਗਏ ਲੋਕਾਂ ਵਿੱਚ ਪੱਟੀ, ਤਰਨਤਾਰਨ ਵਿੱਚ ਤਾਇਨਾਤ ਤਤਕਾਲੀ ਪੁਲਿਸ ਅਧਿਕਾਰੀ ਸੀਤਾ ਰਾਮ (80) ਅਤੇ ਐਸਐਚਓ ਪੱਟੀ ਰਾਜ ਪਾਲ (57) ਸ਼ਾਮਲ ਹਨ। ਸੀਤਾ ਰਾਮ ਨੂੰ ਆਈਪੀਸੀ ਦੀ ਧਾਰਾ