ਅੰਮ੍ਰਿਤਪਾਲ ਦੇ ਨਾਂ ਦੀ ਫਰਜ਼ੀ ਚਿੱਠੀ ਵਾਇਰਲ, ਸਹੁੰ ਚੁੱਕਣ ਲਈ ਸਪੀਕਰ ਤੋਂ ਸਮਾਂ ਮੰਗਿਆ, ਜਥੇਬੰਦੀ ਨੇ ਕਿਹਾ ‘ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼’
ਸ੍ਰੀ ਖਡੂਰ ਸਾਹਿਬ ਸੀਟ ਤੋਂ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਦੇ ਨਾਂ ਦੀ ਇਹ ਚਿੱਠੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵਿੱਚ ਅੰਮ੍ਰਿਤਪਾਲ ਦਾ ਨਾਂ ਲਿਖਿਆ ਹੋਇਆ ਸੀ ਅਤੇ ਲੋਕ ਸਭਾ ਸਪੀਕਰ ਨੂੰ ਸਹੁੰ ਚੁੱਕਣ ਲਈ ਜੇਲ੍ਹ ਵਿੱਚੋਂ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਪਰ ਹੁਣ ਅੰਮ੍ਰਿਤਪਾਲ ਦੇ ਸੋਸ਼ਲ ਮੀਡੀਆ ਅਕਾਊਂਟ