ਕੈਬਨਿਟ ਮੰਤਰੀ ਦਾ ਨਕਲੀ ਪੀਏ ਕਾਬੂ, ਕੰਮ ਕਰਵਾਉਣ ਲਈ ਇੱਕ ਵਿਅਕਤੀ ਤੋਂ 3 ਲੱਖ ਰੁਪਏ ਮੰਗੇ
ਲੁਧਿਆਣਾ ਵਿੱਚ ਜਮਾਲਪੁਰ ਥਾਣੇ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਨਾਮ ‘ਤੇ ਪੀਏ ਬਣ ਕੇ ਲੋਕਾਂ ਨਾਲ ਠੱਗੀ ਮਾਰ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਲੋਕਾਂ ਤੋਂ ਪੈਸੇ ਲੈਂਦਾ ਸੀ। ਪੁਲਿਸ ਅੱਜ ਇਸ ਮਾਮਲੇ