ਝੂਠੇ ਪੁਲਿਸ ਮੁਕਾਬਲੇ ’ਚ ਸਾਬਕਾ ਐੱਸਐੱਚਓ ਸਣੇ ਤਿੰਨ ਥਾਣੇਦਾਰਾਂ ਨੂੰ ਉਮਰ ਕੈਦ
ਮੋਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ 1992 ਦੇ ਇਕ ਹੋਰ ਕੇਸ ਦੀ ਸੁਣਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਅਗ਼ਵਾ ਕਰ ਕੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਤੇ ਲਾਸ਼ ਨੂੰ ਅਣਪਛਾਤਾ ਦਸ ਕੇ ਸਸਕਾਰ ਕਰਨ ਦੇ ਮਾਮਲੇ ਵਿਚ ਤਰਨ ਤਾਰਨ ਦੇ ਸਿਟੀ ਥਾਣੇ ਦੇ ਤਤਕਾਲੀ ਐੱਸਐੱਚਓ ਗੁਰਬਚਨ ਸਿੰਘ, ਤਤਕਾਲੀ ਏਐੱਸਆਈ ਰੇਸ਼ਮ ਸਿੰਘ ਅਤੇ ਸਾਬਕਾ ਥਾਣੇਦਾਰ ਹੰਸਰਾਜ