ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਇਕ ਸਾਜ਼ਿਸ਼
ਸੋਸ਼ਲ ਮੀਡੀਆ ਰਾਹੀਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਸਾਜ਼ਿਸ਼ ਸਾਹਮਣੇ ਆਈ ਹੈ। ਵੱਖ-ਵੱਖ ਪਲੇਟਫਾਰਮਾਂ ‘ਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਆਮਿਰ ਖਾਨ ਦੀ ਨਵੀਂ ਫਿਲਮ ਆ ਰਹੀ ਹੈ, ਜਿਸ ਵਿੱਚ ਗੁਰੂ ਨਾਨਕ ਦੇਵ ਜੀ ਦਾ ਜ਼ਿਕਰ ਹੈ। ਇਹ ਸਾਰਾ ਪ੍ਰਚਾਰ ਫਰਜ਼ੀ ਹੈ ਅਤੇ ਕਿਸੇ ਸ਼ਰਾਰਤੀ ਵਿਅਕਤੀ ਨੇ ਟੀ-ਸੀਰੀਜ਼ ਦਾ ਜਾਅਲੀ