ਲੋਹੇ ਦਾ ਹੋਰਡਿੰਗ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਇਹ ਵੱਡਾ ਹਾਦਸਾ ਪੁਣੇ ਦੇ ਪਿੰਪਰੀ ਚਿੰਚਵਾੜ ਸ਼ਹਿਰ ਦੇ ਰਾਵਤ ਕੀਵਾਲੇ ਇਲਾਕੇ 'ਚ ਸੋਮਵਾਰ ਨੂੰ ਵਾਪਰਿਆ।