Punjab

ਰੋਟੀ ਖਾ ਰਹੇ ਪਰਿਵਾਰ ‘ਤੇ ਅਚਾਨਕ ਡਿੱਗੀ ਘਰ ਦੀ ਛੱਤ ,ਬਜ਼ੁਰਗ ਮਹਿਲਾ ਦੀ ਮੌਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋ ਵਿੱਚ ਵੀਰਵਾਰ ਰਾਤ ਇੱਕ ਮਕਾਨ ਦੀ ਛੱਤ ਡਿੱਗ ਗਈ, ਜਿਸ ਕਾਰਨ ਮਲਬੇ ਹੇਠ ਦੱਬ ਕੇ ਇੱਕ ਔਰਤ ਦੀ ਮੌਤ ਹੋ ਗਈ ਅਤੇ ਇੱਕ ਭੈਣ-ਭਰਾ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ

Read More