‘ਮੇਰੇ ਲਈ ਪਰਿਵਾਰ ਹੀ ਸਭ ਕੁਝ ਹੈ’ : ਪ੍ਰਨੀਤ ਕੌਰ
‘ਦ ਖ਼ਾਲਸ ਬਿਊਰੋ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਕਾਂਗਰਸ ਸਾਂਸਦ ਮੈਂਬਰ ਪਰਨੀਤ ਕੌਰ ਨੇ ਪਾਰਟੀ ਲਈ ਚੋਣ ਪ੍ਰਚਾਰ ਨਾ ਕਰਨ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਆਪਣੀ ਵੱਖਰੀ ਪਾਰਟੀ ਬਣਾ ਲਈ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਦੇ ਨਾਲ ਹਨ,ਪਰਿਵਾਰ ਤੋਂ ਉੱਤੇ