ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੇ ਰੂਪ ਵਿੱਚ ‘ਫੈਂਸੀ ਡਰੈੱਸ’ ਮੁਕਾਬਲੇ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖ਼ਤ ਅਲੋਚਨਾ
ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ‘ਫੈਂਸੀ ਡਰੈੱਸ’ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਬੱਚਿਆਂ ਨੂੰ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦੇ (ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ) ਅਤੇ ਹੋਰ ਸਿੱਖ ਸ਼ਹੀਦਾਂ ਦੇ ਰੂਪ ਵਿੱਚ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਸਰਕਾਰ ਵੱਲੋਂ ਇੱਕ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ
