India

ਪੈਸੇ ਦੁੱਗਣੇ ਕਰਨ ਦੇ ਨਾਂ ‘ਤੇ 80 ਲੱਖ ਦੀ ਠੱਗੀ, ਗਰੋਹ ਦੇ ਪੰਜ ਮੈਂਬਰ ਕਾਬੂ

ਫਰੀਦਾਬਾਦ : ਅੱਜ ਕੱਲ੍ਹ ਸਾਈਬਰ ਧੋਖਾਧੜੀ ਆਮ ਗੱਲ ਹੋ ਗਈ ਹੈ। ਰੋਜ਼ਾਨਾਂ ਲੋਕਾਂ ਨੂੰ ਰਗੜਾ ਲੱਗ ਰਿਹਾ ਹੈ ਅਤੇ ਪੈਸਿਆਂ ਦੀ ਰਿਕਬਰੀ ਕਰਨਾ ਹੀ ਬਹੁਤ ਔਖਾ ਹੁੰਦਾ ਹੈ। ਅਜਿਹਾ ਹੀ ਇੱਕ ਮਾਮਲਾ ਹਰਿਆਣਾ ਦੇ ਫਰੀਦਾਬਾਦ ਤੋਂ ਸਾਹਮਣੇ ਆਇਆ ਹੈ, ਜਿੱਥੇ ਪੈਸੇ ਦੁੱਗਣੇ ਕਰਨ ਦੇ ਨਾਂ ‘ਤੇ ਇੱਕ ਬਜ਼ੁਰਗ ਨਾਲ 80 ਲੱਖ ਰੁਪਏ ਦੀ ਠੱਗੀ ਵੱਜੀ।

Read More