ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਮਾਰਿਆ ਮਾਪਿਆਂ ਦਾ ਇਕੱਲਾ ਪੁੱਤ, ਲੁੱਟ ਦਾ ਡਰਾਮਾ ਰਚ ਕੇ ਖੁਦ ਹੀ ਸੱਦੀ ਪੁਲਿਸ
ਫਰੀਦਕੋਟ, ਪੰਜਾਬ ਵਿੱਚ 28 ਨਵੰਬਰ 2025 ਦੀ ਰਾਤ ਨੂੰ ਇੱਕ ਭਿਆਨਕ ਵਾਰਦਾਤ ਵਾਪਰੀ। ਰੁਪਿੰਦਰ ਕੌਰ ਨੇ ਆਪਣੇ ਪ੍ਰੇਮੀ ਹਰਕਮਲਪ੍ਰੀਤ ਸਿੰਘ ਅਤੇ ਉਸਦੇ ਦੋਸਤ ਦੀ ਮਦਦ ਨਾਲ ਆਪਣੇ ਪਤੀ ਗੁਰਵਿੰਦਰ ਸਿੰਘ ਦਾ ਕਤਲ ਕਰ ਦਿੱਤਾ। ਦੋਸ਼ੀਆਂ ਨੇ ਇਸ ਨੂੰ ਲੁੱਟ ਦਾ ਰੂਪ ਦੇਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਮਹਿਜ਼ ਕੁਝ ਘੰਟਿਆਂ ਵਿੱਚ ਸਾਰਾ ਮਾਮਲਾ
