Lok Sabha Election 2024 Punjab

‘AAP’ਦੇ ਉਮੀਦਵਾਰ ਦੀ ਦਾਅਵੇਦਾਰੀ ਖ਼ਤਰੇ ‘ਚ ! ‘RTI’ ਤੋਂ ਮਿਲੀ ਜਾਣਕਾਰੀ ਦੇ ਅਧਾਰ ‘ਤੇ ਕੀਤੀ ਸ਼ਿਕਾਇਤ

ਬਿਉਰੋ ਰਿਪੋਰਟ – ਫਰੀਦਕੋਟ ਦੇ ਰਿਜ਼ਰਵ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਦੀਆਂ ਮੁਸ਼ਕਿਲਾ ਵੱਧ ਸਕਦੀਆਂ ਹਨ। ਉਨ੍ਹਾਂ ਦੇ SC ਸਰਟੀਫਿਕੇਟ ਨੂੰ ਲੈ ਕੇ ਵਿਵਾਦ ਵੱਧ ਗਿਆ ਹੈ। ਅਜ਼ਾਦ ਉਮੀਦਵਾਰ ਅਵਤਾਰ ਸਿੰਘ ਸਹੋਤਾ ਨੇ ਦਾਅਵਾ ਕੀਤਾ ਹੈ ਕਿ RTI ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਅਨਮੋਲ SC ਤੋਂ ਨਹੀਂ ਹਨ

Read More
Lok Sabha Election 2024 Punjab

ਹੰਸ ਰਾਜ ਹੰਸ ਨੂੰ ਰਿਟਰਨਿੰਗ ਅਫਸਰ ਨੇ ਭੇਜਿਆ ਨੋਟਿਸ, ਮੰਗਿਆ ਜਵਾਬ

ਲੋਕ ਸਭਾ ਚੋਣਾਂ (Lok Sabha Election)  ਦੇ ਚੋਣ ਪ੍ਰਚਾਰ ਦੌਰਾਨ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ (Hans Raj Hans) ਵੱਲੋਂ ਕਿਸਾਨਾਂ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਸੀ, ਜਿਸ ‘ਤੇ ਰਿਟਰਨਿੰਗ ਅਫਸਰ ਫਰੀਦਕੋਟ ਨੇ ਚੋਣ ਜਾਬਤੇ ਦੀ ਉਲੰਘਣਾ ਕਰਨ ‘ਤੇ ਨੋਟਿਸ ਜਾਰੀ ਕਰ 24 ਘੰਟਿਆਂ ਵਿੱਚ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਸੰਯੁਕਤ

Read More
International Punjab

ਫਰੀਦਕੋਟ ਦੀ ਲੜਕੀ ਨੇ ਕੈਨੇਡਾ ‘ਚ ਪੰਜਾਬੀਆਂ ਦਾ ਵਧਾਇਆ ਮਾਣ

ਫਰੀਦਕੋਟ (Faridkot) ਦੀ ਲੜਕੀ ਨੇ ਕੈਨੇਡਾ (Canada) ਵਿੱਚ ਪੰਜਾਬ ਦਾ ਨਾਂ ਉੱਚਾ ਕਰਦਿਆਂ ਅਫਸਰ ਦਾ ਅਹੁਦਾ ਹਾਸਲ ਕੀਤਾ ਹੈ। ਕੋਮਲਪ੍ਰੀਤ ਕੌਰ ਡੋਗਰ ਬਸਤੀ ਫਰੀਦਕੋਟ ਦੀ ਰਹਿਣ ਵਾਲੀ ਹੈ। ਉਹ 2014 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਈ ਸੀ, ਜਿਸ ਨੇ ਹੁਣ ਕਰੈਕਸ਼ਨ ਅਫਸਰ ਦਾ ਅਹੁਦਾ ਹਾਸਲ ਕਰਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਕੋਮਲਪ੍ਰੀਤ ਦੀ ਇਸ ਸ਼ਾਨਦਾਰ

Read More
Khaas Lekh Khalas Tv Special Lok Sabha Election 2024 Punjab

ਫਰੀਦਕੋਟ ਦੇ ਲੋਕਾਂ ਨੇ ਨਵੇਂ ‘MP’ ਦਾ ਕਰ ਲਿਆ ਫੈਸਲਾ! ਇਸ ਵਾਰ ਵੀ ਕਰਨਗੇ ਉਲਟਫੇਰ! ਬਾਦਲ ਦੀ ਨਰਸਰੀ ਨੂੰ ਲੱਗੀ ਨਜ਼ਰ!

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਬਾਬਾ ਸ਼ੇਖ ਫਰੀਦ ਦੀ ਮੁਕਦਸ ਧਰਤੀ ਫਰੀਦਕੋਟ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ। ਸਿਆਸਤ ਪੱਖੋਂ ਫਰੀਦਕੋਟ ਹਲਕਾ ਬਾਦਲ ਪਰਿਵਾਰ ਦੇ ਗੜ੍ਹ ਦੇ ਨਾਲ ਨਰਸਰੀ ਵੀ ਹੈ। 1977 ਵਿੱਚ ਜਦੋਂ ਫਰੀਦਕੋਟ ਲੋਕਸਭਾ ਹਲਕਾ ਹੋਂਦ ਵਿੱਚ ਆਇਆ ਸੀ ਤਾਂ ਪ੍ਰਕਾਸ਼ ਸਿੰਘ ਬਾਦਲ ਨੇ ਸਭ ਤੋਂ ਪਹਿਲਾਂ ਇਸੇ ਹਲਕੇ ਤੋਂ

Read More
Punjab

ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਕੀਤੀ ਖੁਦਕਸ਼ੀ

ਫਰੀਦਕੋਟ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ GGS ਮੈਡੀਕਲ ਵਿਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ। ਮ੍ਰਿਤਕ ਦੀ ਪਹਿਚਾਣ ਡਾ.ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ। ਜਾਣਕਾਰੀ ਅਨੁਸਾਰ ਅਨੁਸ਼ਕਾ MBBS ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ GGS ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਅਨੁਸ਼ਕਾ ਦੇ

Read More
Punjab

ਕਾਂਗਰਸ ਵੱਲੋਂ ਪੰਜਾਬ ਦੇ 2 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ! ਮੌਜੂਦਾ MP ਦੀ ਟਿਕਟ ਕੱਟੀ,24 ਘੰਟੇ ਅੰਦਰ ਗੇਮ ਬਦਲੀ !

ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਦੂਜੀ ਲਿਸਟ ਸਾਹਮਣੇ ਆਈ ਹੈ,ਲਿਸਟ ਵਿੱਚ ਹੈਰਾਨ ਕਰਨ ਵਾਲੇ ਨਾਂ ਹਨ । ਦੋਵੇ ਸੀਟਾਂ ‘ਤੇ ਮਹਿਲਾ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ ਅਤੇ ਇਹ ਦੋਵੇ ਨਾਂ ਅੱਜ ਸਵੇਰ ਤੋਂ ਹੀ ਚਰਚਾ ਵੀ ਆਏ ਸਨ। ਪਹਿਲਾਂ ਨਾਂ ਹੈ ਫਰੀਦਕੋਟ ਤੋਂ ਅਮਰਜੀਤ ਕੌਰ ਸਹੋਕੇ ਦਾ, ਮੌਜੂਦਾ ਐੱਮਪੀ ਮੁਹੰਮਦ ਸਦੀਕ

Read More
Punjab

ਹੰਸ ਰਾਜ ਹੰਸ ਦਾ ਹੋਇਆ ਵਿਰੋਧ, ਕਿਸਾਨਾਂ ਨੇ ਰਸਤੇ ‘ਚ ਰੋਕਿਆ

ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਮੋਗਾ ਦੇ ਕਸਬਾ ਧਰਮਕੋਟ ਸਥਿਤ ਮੰਦਰ ‘ਚ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਰਸਤੇ ਵਿੱਚ ਹੀ ਰੋਕ ਲਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਹੰਸ ਰਾਜ ਹੰਸ ਖ਼ਿਲਾਫ਼ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ। ਭਾਜਪਾ ਵਰਕਰਾਂ ਦਾ ਵਿਰੋਧ ਕਿਸਾਨ ਆਗੂ ਨੇ ਦੱਸਿਆ ਕਿ ਕੇਂਦਰ

Read More
Punjab

ਪੰਜਾਬ ’ਚ ਵੱਡੀ ਵਾਰਦਾਤਾਂ, ਸੇਵਾ ਕੇਂਦਰ ‘ਚ ਔਰਤ ਨੂੰ ਵੱਢਿਆ, ਨੌਜਵਾਨ ਨੂੰ ਸ਼ਰ੍ਹੇਆਮ ਗੋਲ਼ੀਆਂ ਮਾਰੀਆਂ

ਪੰਜਾਬ ਵਿੱਚ ਅਪਰਾਧ ਬੇਲਗਾਮ ਹੁੰਦਾ ਹੋ ਗਿਆ ਹੈ । ਹਲਕਾ ਬਾਬਾ ਬਕਾਲਾ ਤੇ ਕੋਟਕਪੂਰਾ ਤੋਂ ਦਿਲ ਦਹਿਲਾਉਣ ਵਾਲੀਆਂ ਦੋ ਘਟਨਾਵਾਂ ਸਾਹਮਣੇ ਆਈਆਂ ਹਨ। ਬਾਬਾ ਬਕਾਲਾ ਵਿੱਚ ਸੇਵਾ ਕੇਂਦਰ ’ਚ ਕੰਮ ਕਰਵਾਉਣ ਆਈ ਇੱਕ ਔਰਤ ਨੂੰ ਇੱਕ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਜਦਕਿ ਕੋਟਕਪੂਰਾ ‘ਚ ਦੇਰ ਰਾਤ ਦੋ ਧੜਿਆਂ ਦੀ ਆਪਸੀ ਰੰਜਿਸ਼ ਕਰਕੇ ਗੋਲ਼ੀ

Read More
Punjab

‘ਆਪ’ ‘ਚ ਬਗਾਵਤ, ਇੱਕ ਲੀਡਰ ਨੇ ਆਜ਼ਾਦ ਚੋਣ ਲੜਨ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ (AAP) ਨੂੰ ਪੰਜਾਬ ਵਿੱਚ ਵੱਡਾ ਝਟਕਾ ਲੱਗ ਸਕਦਾ ਹੈ। ਜਸਟਿਸ ਜੋਰਾ ਸਿੰਘ (Justice Jora Singh) ਨੇ ਫਰੀਦਕੋਟ (Faridkot) ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਹੈ। ਜਸਟਿਸ ਜੋਰਾ ਸਿੰਘ ਕਮਿਸ਼ਨ ਬਰਗਾੜੀ ਬੇਅਦਬੀ ਮਾਮਲੇ ‘ਚ ਜਾਂਚ ਕਰਨ ਵਾਲਾ ਪਹਿਲਾ ਕਮਿਸ਼ਨ ਸੀ। ਜਸਟਿਸ ਜੋਰਾ ਸਿੰਘ ਨੇ ਆਮ ਆਦਮੀ ਪਾਰਟੀ ‘ਤੇ ਹਮਲਾ ਕਰਦੇ ਕਿਹਾ

Read More