ਫਰੀਦਕੋਟ ਦੇ ਹਰੀਨੌ ਕਤਲ ਕੇਸ ਵਿੱਚ ਅੱਜ ਸੁਣਵਾਈ: SIT ਨੇ ਹਿਰਾਸਤ ਵਧਾਉਣ ਦੀ ਕੀਤੀ ਮੰਗ
ਫਰੀਦਕੋਟ ਜ਼ਿਲ੍ਹੇ ਦੇ ਗੁਰਪ੍ਰੀਤ ਸਿੰਘ ਹਰੀਨੌ ਕਤਲ ਕੇਸ ਵਿੱਚ ਲਗਭਗ 4 ਮਹੀਨੇ ਪਹਿਲਾਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਨੇ ਸਥਾਨਕ ਅਦਾਲਤ ਨੂੰ 8 ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਨੂੰ 90 ਦਿਨਾਂ ਲਈ ਹੋਰ ਵਧਾਉਣ ਦੀ ਬੇਨਤੀ ਕੀਤੀ ਹੈ। ਇਸ ਕਤਲ ਕੇਸ ਦੀ ਅਗਲੀ ਸੁਣਵਾਈ ਅੱਜ ਹੋਣ ਜਾ ਰਹੀ ਹੈ। ਜਿਸ ਸਬੰਧੀ ਜੇਲ੍ਹ ਸੁਪਰਡੈਂਟ ਰਾਹੀਂ ਸਾਰੇ