India Khaas Lekh Punjab

ਜ਼ਰੂਰੀ ਵਸਤਾਂ ਐਕਟ ਸੋਧ 2020 ਕੀ ਹੈ? ਕਿਸਾਨ ਇਸ ਦਾ ਵਿਰੋਧ ਕਿਉਂ ਕਰ ਰਹੇ ਹਨ? ਇਸ ਦਾ ਕਿਸਾਨਾਂ ਤੇ ਆਮ ਲੋਕਾਂ ’ਤੇ ਕੀ ਅਸਰ ਪਵੇਗਾ?

ਜਦੋਂ ਆਟਾ-ਕਣਕ ਵਰਗੀਆਂ ਜ਼ਰੂਰੀ ਵਸਤਾਂ ਦਾ ਕੰਟਰੋਲ ਵਪਾਰੀਆਂ ਦੇ ਹੱਥ ਚਲਾ ਜਾਵੇਗਾ ਜਾਂ ਉਹ ਆਪਣੀ ਮਰਜ਼ੀ ਨਾਲ ਜਦੋਂ ਚਾਹਣ ਜਿੰਨਾ ਮਰਜ਼ੀ ਭਾਅ ਤੈਅ ਕਰ ਸਕਦੇ ਹਨ, ਸਰਕਾਰ ਇਸ ਮਾਮਲੇ ਵਿੱਚ ਦਖ਼ਲ ਨਹੀਂ ਦਵੇਗੀ। ਸਿਰਫ਼ ਕੋਈ ਆਫ਼ਤ ਆਉਣ ਦੇ ਮਾਮਲੇ ਵਿੱਚ ਹੀ ਸਰਕਾਰ ਦਾ ਰੋਲ ਸਾਹਮਣੇ ਆਵੇਗਾ।

Read More
India Khaas Lekh Punjab

ਦਲੇਰ ਪੱਤਰਕਾਰ ਮਨਦੀਪ ਪੁਨੀਆ ਨੇ ਤਿਹਾੜ ਜੇਲ੍ਹ ਵਿੱਚ ਬੰਦ ਕਿਸਾਨਾਂ ਦਾ ਸੁਣਾਇਆ ਹਾਲ, ਪੜ੍ਹੋ ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਨੂੰ ਸੰਘਰਸ਼ ਕਰਦਿਆਂ ਦੋ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਵੱਲੋਂ ਹਾਲੇ ਤਕ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ। ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਦਾ ਦੌਰ ਵੀ ਫਿਲਹਾਲ ਬੰਦ ਹੈ। ਹੁਣ ਇਹ ਅੰਦੋਲਨ ਸਿਰਫ ਕਿਸਾਨਾਂ ਦੇ ਮੁੱਦੇ ਤਕ ਸੀਮਤ ਨਹੀਂ

Read More