ਕਿਸਾਨਾਂ ਨੇ ਕੀਤਾ ਦਿੱਲੀ ਨੂੰ ਕੂਚ!
ਬਿਉਰੋ ਰਿਪੋਰਟ – ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਏ ਹੋਏ ਕਿਸਾਨਾਂ ਦਾ ਦਿੱਲੀ ਵੱਲ ਮਾਰਚ ਸ਼ੁਰੂ ਹੋ ਗਿਆ ਹੈ। 101 ਕਿਸਾਨ ਪੈਦਲ ਅੰਬਾਲਾ ਵੱਲ ਵਧਦੇ ਹੋਏ 2 ਬੈਰੀਕੇਡ ਪਾਰ ਕਰ ਚੁੱਕੇ ਹਨ। ਹੁਣ ਉਸ ਨੂੰ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਬੈਰੀਕੇਡ ‘ਤੇ ਰੋਕ ਦਿੱਤਾ ਗਿਆ ਹੈ। ਕਿਸਾਨਾਂ ਨੇ ਬੈਰੀਕੇਡ ਅਤੇ ਕੰਡਿਆਲੀ