Punjab

ਬਾਰਡਰ ’ਤੇ ਇਕ ਹੋਰ ‘ਸੰਘਰਸ਼ਸ਼ੀਲ ਅੰਨਦਾਤਾ’ ਦਾ ‘ਅੰਤ!’ ਹੁਣ ਤੱਕ 20 ਕਿਸਾਨ ਫ਼ੌਤ

ਸ਼ੰਭੂ ਬਾਰਡਰ ’ਤੇ ਕਿਸਾਨਾਂ ਨੇ ਆਪਣੇ ਹੱਕਾਂ ਲਈ ਮੋਰਚਾ ਲਾਇਆ ਹੋਇਆ ਹੈ। ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਮੋਰਚੇ ਵਿੱਚ ਬੈਠੇ ਹਨ, ਮੀਂਹ, ਹਨ੍ਹੇਰੀ, ਝੱਖੜ ਤੇ ਤਪਦੀ ਧੁੱਪ ਝੱਲ ਰਹੇ ਹਨ। ਅਜਿਹੇ ਵਿੱਚ ਕਈ ਬਜ਼ੁਰਗ ਕਿਸਾਨਾਂ ਦੀ ਸਿਹਤ ਖ਼ਰਾਬ ਹੋ ਰਹੀ ਹੈ। ਅੱਜ ਸਵੇਰੇ ਇੱਕ ਹੋਰ ਕਿਸਾਨ ਨੇ ਇਸ ਦੁਨੀਆ ਨੂੰ ਅਲਵਿਦਾ ਆਖ਼ ਦਿੱਤਾ ਹੈ। ਇਸ

Read More
Khetibadi Lok Sabha Election 2024 Punjab

ਪਟਿਆਲਾ ’ਚ ਕਿਸਾਨ ਦੀ ਦਰਦਨਾਕ ਮੌਤ, BJP ਉਮੀਦਵਾਰ ਪਰਨੀਤ ਕੌਰ ਖਿਲਾਫ਼ ਕਰ ਰਿਹਾ ਸੀ ਪ੍ਰਦਰਸ਼ਨ

ਪਟਿਆਲਾ ਵਿੱਚ ਬੀਜੇਪੀ ਦੀ ਉਮੀਦਵਾਰ ਪਰਨੀਤ ਕੌਰ ਖਿਲਾਫ ਪ੍ਰਦਰਸ਼ਨ ਕਰ ਰਹੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਬੀਜੇਪੀ ਉਮੀਦਵਾਰ ਪਿੰਡ ਸੇਹਰਾ ਚੋਣ ਪ੍ਰਚਾਰ ਦੇ ਲਈ ਪਹੁੰਚੀ ਸੀ, ਇਸ ਦੌਰਾਨ ਕਿਸਾਨਾਂ ਨੇ ਕਾਲਾ ਝੰਡਾ ਵਿਖਾ ਕੇ ਪਰਨੀਤ ਕੌਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਰੁਕੇ। ਇਸੇ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਕਰਨ

Read More
Punjab

ਇੱਕ ਹੋਰ ਅੰਦੋਲਨਕਾਰੀ ਕਿਸਾਨ ਨੇ ਕਿਹਾ ਦੁਨੀਆ ਨੂੰ ਅਲਵਿਦਾ…

ਸ਼ੰਭੂ ਬਾਰਡਰ : ਦਿੱਲੀ ਚੱਲੋ ਮਾਰਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ਉੱਤੇ ਲੱਗੇ ਕਿਸਾਨ ਮੋਰਚੇ ਦਾ ਅੱਜ 35ਵਾਂ ਦਿਨ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਸ਼ੰਭੂ ਬਾਰਡਰ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ।  ਮ੍ਰਿਤਕ ਕਿਸਾਨ ਦੀ ਪਛਾਣ ਬਿਸ਼ਨ ਸਿੰਘ (75) ਵਜੋਂ ਹੋਈ ਹੈ, ਜੋ ਕਿ ਪਿੰਡ ਖੰਡੂਰ ਬਲਾਕ ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਦਾ

Read More
Punjab

ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ…

ਖਨੌਰੀ ਬਾਰਡਰ :  ਖਨੌਰੀ ਬਾਰਡਰ : ਦਿੱਲੀ ਚੱਲੋ ਮਾਰਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ਉੱਤੇ ਲੱਗੇ ਕਿਸਾਨ ਮੋਰਚੇ ਦਾ ਅੱਜ 27ਵਾਂ ਦਿਨ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਖਨੌਰੀ ਹੱਦ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਬਲਦੇਵ ਸਿੰਘ ਕਾਂਗਥਲਾ ਵਜੋਂ ਹੋਈ ਹੈ। ਦੱਸਿਆ

Read More
Punjab

ਇੱਕ ਹੋਰ ਅੰਦੋਲਨਕਾਰੀ ਕਿਸਾਨ ਦੀ ਮੌਤ: ਅੱਥਰੂ ਗੈਸ ਦੀ ਲਪੇਟ ‘ਚ ਆਉਣ ਕਾਰਨ ਵਿਗੜੀ ਸੀ ਸਿਹਤ…

ਖਨੌਰੀ ਸਰਹੱਦੀ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਸਿਕੰਦਰ ਸਿੰਘ (55) ਪਿੰਡ ਨਥੇਹਾ ਦਾ ਰਹਿਣ ਵਾਲਾ ਸੀ।

Read More
Punjab

ਸ਼ੰਭੂ ਬਾਰਡਰ ‘ਤੇ ਜਾ ਰਹੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ ਵਿੱਚ ਮੌਤ,

ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਮੂਹ ਨਾਲ ਸ਼ੰਭੂ ਬਾਰਡਰ ਜਾ ਰਹੇ ਇੱਕ ਨੌਜਵਾਨ ਦੀ ਜਲੰਧਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ।

Read More