ਇੱਕ ਹੋਰ ਅੰਦੋਲਨਕਾਰੀ ਕਿਸਾਨ ਨੇ ਕਿਹਾ ਦੁਨੀਆ ਨੂੰ ਅਲਵਿਦਾ…
ਸ਼ੰਭੂ ਬਾਰਡਰ : ਦਿੱਲੀ ਚੱਲੋ ਮਾਰਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ਉੱਤੇ ਲੱਗੇ ਕਿਸਾਨ ਮੋਰਚੇ ਦਾ ਅੱਜ 35ਵਾਂ ਦਿਨ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਸ਼ੰਭੂ ਬਾਰਡਰ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਿਸ਼ਨ ਸਿੰਘ (75) ਵਜੋਂ ਹੋਈ ਹੈ, ਜੋ ਕਿ ਪਿੰਡ ਖੰਡੂਰ ਬਲਾਕ ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਦਾ