India Punjab

ਕਰਜ਼ੇ ਦੇ ਸਤਾਏ ਪੰਜਾਬ ਸੰਘਰਸ਼ ਕਮੇਟੀ ਦੇ ਲੀਡਰ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਸੁਲਤਾਨਪੁਰ ਲੋਧੀ ਦੇ ਪਿੰਡ ਬਾਊਪੁਰ ਕਦੀਮ ਦੇ ਇੱਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਰਿਲੀ ਦਵਾ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਕਿਸਾਨ ਲਖਵਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਬਾਊਪੁਰ ਕਦੀਮ ਤਹਿਸੀਲ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਸਘਰਸ਼ ਕਮੇਟੀ

Read More