ਸਰਕਾਰ ਦੀ ਕਾਰਵਾਈ ਵਿਰੁੱਧ ਅੱਜ ਡੀ.ਸੀ.ਦਫ਼ਤਰਾਂ ਬਾਹਰ ਕੀਤਾ ਜਾਵੇਗਾ ਪ੍ਰਦਰਸ਼ਨ
ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਏ ਜਾਣ ਤੋਂ ਬਾਅਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਦੀ ਕਾਰਵਾਈ ਵਿਰੁੱਧ ਅੱਜ ਡੀ.ਸੀ.ਦਫ਼ਤਰਾਂ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਅਸੀਂ ਭਗਵੰਤ ਮਾਨ ਸਰਕਾਰ ਵਲੋਂ ਮੋਦੀ ਸਰਕਾਰ ਦੇ ਸਹਿਯੋਗ ਨਾਲ ਜਾਂ ਉਨ੍ਹਾਂ ਦੇ ਹੁਕਮਾਂ