ਕਿਸਾਨ ਮੋਰਚੇ ਤੋਂ ਸਰਕਾਰ ਨੂੰ ਚੇਤਾਵਨੀ, “ਡੱਲੇਵਾਲ ਨੂੰ ਜਬਰਨ ਚੁੱਕਣ ਦੀ ਕੋਸ਼ਿਸ਼ ਨਾ ਕਰੇ ਸਰਕਾਰ”
ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਇਸੇ ਦੌਰਾਨ ਕਿਸਾਨ ਆਗੂਆਂ ਵੱਲੋਂ ਅਗਲੀ ਰਣਨੀਤੀ ਦਾ ਐਲਾਨ ਕੀਤਾ ਗਿਆ ਹੈ। ਇੱਕ ਪ੍ਰੈਸ ਕਾਨਫੰਰਸ ਕਰਦਿਆਂ ਕਈ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕੱਲ੍ਹ ਨੂੰ ਪੂਰੇ ਦੇਸ਼ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੇ