ਡੱਲੇਵਾਲ ਨੂੰ ਫਿਰ ਆਈਆਂ ਉਲਟੀਆਂ , ਅੱਜ ਮੋਰਚਾ ਅਤੇ ਐਸਕੇਐਮ ਆਗੂਆਂ ਦੀ ਮੀਟਿੰਗ
ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 54ਵਾਂ ਦਿਨ ਹੈ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਕਿ ਬੀਤੀ ਰਾਤ 12.25 ਵਜੇ ਜਗਜੀਤ ਸਿੰਘ ਡੱਲੇਵਾਲ ਨੂੰ 3-4 ਵਾਰ ਉਲਟੀਆਂ ਆਈਆ ਅਤੇ ਜਗਜੀਤ ਸਿੰਘ ਡੱਲੇਵਾਲ ਜੀ ਨੇ ਬੀਤੀ ਰਾਤ ਤੋਂ ਹੁਣ ਤੱਕ ਸਿਰਫ 150-200 ml