India Khetibadi Punjab

ਕਿਸਾਨਾਂ ਦਾ CM ਮਾਨ ਤੇ ਕੇਜਰੀਵਾਲ ਖ਼ਿਲਾਫ਼ ਵੱਡਾ ਐਲਾਨ, 1 ਦਸੰਬਰ ਨੂੰ ਪੂਰੇ ਦੇਸ਼ ’ਚ ਹੋਵੇਗਾ ਵੱਡਾ ਐਕਸ਼ਨ

ਬਿਉਰੋ ਰਿਪੋਰਟ: ਅੱਜ ਖਨੌਰੀ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਹੋਈ ਜਿਸ ਉਪਰੰਤ ਦੋਨਾਂ ਫੋਰਮਾ ਵੱਲੋਂ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਗਿਆ ਕਿ 1 ਦਸੰਬਰ ਨੂੰ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਪੂਰੇ ਦੇਸ਼ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ

Read More
Khetibadi Punjab

SKM (ਗ਼ੈਰ ਸਿਆਸੀ) ਵੱਲੋਂ ਕਿਸਾਨਾਂ ’ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ! ਸਰਕਾਰ ਨੂੰ ਸਖ਼ਤ ਤਾੜਨਾ, ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): SKM (ਗ਼ੈਰ ਸਿਆਸੀ) ਵੱਲੋਂ ਅੱਜ ਬਠਿੰਡਾ ਵਿੱਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੀ ਗ਼ਲਤੀ ਮੰਨਣ ਦੀ ਬਜਾਇ ਉਲਟਾ ਕਿਸਾਨਾਂ ’ਤੇ ਲਾਠੀਚਾਰਜ ਕਰਵਾਉਣਾ ਅਤਿ ਨਿੰਦਣਯੋਗ ਹੈ। ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਸਖ਼ਤ ਸ਼ਬਦਾਂ ਵਿੱਚ ਇਸ ਕਾਰਵਾਈ ਦੀ

Read More
India Punjab

ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ‘ਰਸਤਾ ਖੁੱਲ੍ਹਦਿਆਂ ਹੀ ਅਸੀਂ ਦਿੱਲੀ ਕੂਚ ਕਰਾਂਗੇ’

ਚੰਡੀਗੜ੍ਹ : ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਖੋਲਣ ਦੇ ਮਾਮਲੇ ਨੂੰ ਲੈ ਕਿਸਾਨ ਜਥੰਬੇਦੀਆਂ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਕਰਦਿਆਂ ਆਪਣੀ ਅਗਲੀ ਰਣਨਿਤੀ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਲਗਾਈ ਗਈ ਬੈਰੀਕੇਡਿੰਗ ਖੁਲਦਿਆਂ ਹੀ ਕਿਸਾਨ ਦਿੱਲੀ ਜਾਣਗੇ। ਉਨ੍ਹਾਂ ਨੇ ਕਿਹਾ ਕਿ 15 ਅਗਸਤ ਨੂੰ ਕਿਸਾਨ ਦੇਸ਼

Read More
Punjab

ਕਿਸਾਨ ਆਗੂ ਡੱਲੇਵਾਲ ਦੀ ਕਿਸਾਨ ਜਥੇਬੰਦੀਆਂ ਨੂੰ ਅਪੀਲ, ਪੀੜਤ ਕਿਸਾਨਾਂ ਲਈ ਝੋਨੇ ਦੀ ਪਨੀਰੀ ਲਗਾਉਣ..

ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ( Farmer leader Dallewal ) ਨੇ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੋਰ ਰਾਜਾਂ ਨੂੰ ਜਾਣ ਵਾਲੀਆਂ ਨਹਿਰਾਂ ਦਾ ਪਾਣੀ ਵੀ ਬੰਦ ਕੀਤਾ ਹੋਇਆ ਹੈ ਅਤੇ ਸੂਬੇ ਵਿੱਚ ਕਿਸਾਨਾਂ

Read More