ਕਿਸਾਨ ਆਗੂ ਡੱਲੇਵਾਲ ਦੀ ਹਾਲਤ ਚਿੰਤਾਜਨਕ, ਹੁਣ ਅਮਰੀਕਾ ਤੋਂ ਆਏ ਡਾਕਟਰ ਕਰਨਗੇ ਇਲਾਜ
ਖਨੌਰੀ ਬਾਰਡਰ ਉਪਰ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਹੁਣ ਕਾਫ਼ੀ ਚਿੰਤਾਜਨਕ ਹੋ ਚੁੱਕੀ ਹੈ। ਡਾ. ਸਵੈਮਾਨ ਦੀ ਟੀਮ ਨਾਲ ਸਬੰਧਤ ਡਾਕਟਰਾਂ ਦੀ ਟੀਮ ਹਰ ਛੇ ਘੰਟੇ ਬਾਅਦ ਉਨ੍ਹਾਂ ਦਾ ਚੈੱਕਅੱਪ ਕਰ ਰਹੀ ਹੈ। ਇਸੇ ਦੌਰਾਨ ਡਾ. ਸਵੈਮਾਨ ਦੀ ਟੀਮ ਦੇ ਇੱਕ ਮੈਂਬਰ ਨੇ ਕਿਹਾ ਕਿ ਸਾਡੀ ਟੀਮ ਪਹਿਲੇ ਦਿਨ ਤੋਂ ਇਥੇ