Khetibadi Punjab

ਖਨੌਰੀ ਬਾਰਡਰ ‘ਤੇ ਵਧਣ ਲੱਗੀ ਕਿਸਾਨਾਂ ਦੀ ਭੀੜ, ਸੁਖਜੀਤ ਸਿੰਘ ਹਰਦੋਝੰਡੇ ਬੈਠੇ ਮਰਨ ਵਰਤ ‘ਤੇ

ਖਨੌਰੀ ਬਾਰਡਰ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਹੈ। ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਇੱਥੇ ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ  ਨੇ ਮਰਨ ਵਰਤ ਸ਼ੁਰੂ ਕਰ ਦਿੱਤਾ। ਡੱਲੇਵਾਲ ਨੂੰ ਸੋਮਵਾਰ ਰਾਤ ਖਨੌਰੀ ਬਾਰਡਰ ‘ਤੇ ਮਰਨ

Read More
India Khetibadi Punjab

ਡੱਲੋਵਾਲ ਨੂੰ ਹਿਰਾਸਤ ਲੈਣ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨਿਤੀ ਦਾ ਐਲਾਨ

ਖਨੌਰੀ : ਅੱਜ ਖਨੌਰੀ ਸਰਹੱਦ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਅਗਲੀ ਰਣਨਿਤੀ ਦਾ ਐਲਾਨ ਕੀਤਾ ਗਿਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਲੜਾਈ ਕੇਂਦਰ ਸਰਕਾਰ ਨਾਲ ਹੈ, ਸੂਬਾ ਸਰਕਾਰ ਨਾਲ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ

Read More
Khetibadi Punjab

ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਸਰਕਾਰ ਨੂੰ ਅਲਟੀਮੇਟਮ

ਚੰਡੀਗੜ੍ਹ : ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਪ੍ਰਸ਼ਾਸਨ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਪਰਚਿਆਂ ਦੇ ਵਿਰੋਧ ’ਚ ਅਤੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਸ਼ੁਰੂ ਨਾ ਹੋਣ ਦੇ ਮਾਮਲੇ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਨੇ ਅਣਮਿੱਥੇ ਸਮੇਂ ਲਈ

Read More