Khetibadi Punjab

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਖ਼ਿਲਾਫ਼ ਹਾਈਕੋਰਟ ‘ਚ ਪਟੀਸ਼ਨ ਦਾਇਰ

ਪੰਜਾਬ ਸਰਕਾਰ ਵੱਲੋਂ ਹਿਰਾਸਤ ਵਿੱਚ ਲਏ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਨੂੰ ਗੈਰ-ਕਾਨੂੰਨੀ ਗ੍ਰਿਫਤਾਰੀ ਕਰਾਰ ਦਿੰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਤੋਂ

Read More
Khetibadi Punjab

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਨੂੰ ਹਸਪਤਾਲ ਤੋਂ ਲੈ ਕੇ ਨਿਕਲੀ ਪੁਲਿਸ

ਜਲੰਧਰ : ਪੰਜਾਬ ਪੁਲਿਸ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਦੇ ਪਿਮਸ ਹਸਪਤਾਲ ਤੋਂ ਲੈ ਗਈ ਹੈ। ਚਰਚਾ ਹੈ ਕਿ ਉਸਨੂੰ PWD ਰੈਸਟ ਹਾਊਸ ਵਿੱਚ ਰੱਖਿਆ ਗਿਆ ਹੈ।ਕੱਲ ਦੇਰ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਪੁਲਿਸ ਰਾਤ ਨੂੰ ਜਲੰਧਰ ਦੇ ਪਿਮਸ ਹਸਪਤਾਲ ਲੈ ਕੇ ਆਈ ਸੀ। ਹਸਪਤਾਲ ਦੇ ਗੇਟ ‘ਤੇ ਸੁਰੱਖਿਆ ਸਖ਼ਤ

Read More
Punjab

ਡੱਲੇਵਾਲ ਨੇ ਦੇਸ਼ ਦੇ ਕਿਸਾਨਾਂ ਨੂੰ ਕੀਤੀ ਇਹ ਅਪੀਲ…

ਚੰਡੀਗੜ੍ਹ : ਅੱਜ 12 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 29ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਅੰਦੋਲਨ ਕਰ ਰਹੀਆਂ ਹਨ। ਇਸੇ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਅੰਦੋਲਨ ਨਾ ਸਿਰਫ਼ ਖਨੌਰੀ ਬਾਰਡਰ, ਸ਼ੰਭੂ ਬਾਰਡਰ ਅਤੇ ਡੱਬਵਾਲੀ

Read More
Punjab

ਸਿੰਘੂ ਬਾਰਡਰ ‘ਤੇ ਪਹੁੰਚ ਗਏ ਡੱਲੇਵਾਲ,ਸ਼ਹੀਦ ਕਿਸਾਨਾਂ ਲਈ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਲਈ ਦਿੱਤਾ ਸਾਰਿਆਂ ਨੂੰ ਖੁੱਲਾ ਸੱਦਾ

 ਸੋਨੀਪਤ : ਸਿੰਘੂ ਬਾਰਡਰ ‘ਤੇ ਪਹੁੰਚੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਕੱਲ ਹੋਣ ਵਾਲੇ ਸਮਾਗਮ ਲਈ ਸਾਰਿਆਂ ਨੂੰ ਸੱਦਾ ਦਿੱਤਾ ਹੈ। ਡੱਲੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਪੇਜ਼ ਤੇ ਪਾਏ ਇੱਕ ਵੀਡੀਓ ਸੰਦੇਸ਼ ਵਿੱਚ ਕੱਲ ਹੋਣ ਵਾਲੇ ਸਮਾਗਮ ਵਾਲੀ ਜਗਾ ਬਾਰੇ ਦੱਸਿਆ ਹੈ ਤੇ ਕਿਹਾ ਹੈ ਕਿ ਪੰਜਾਬ-ਹਰਿਆਣਾ ਤੋਂ ਕਿਸਾਨ ਸੰਗਠਨਾਂ ਤੇ ਕਿਸਾਨਾਂ ਨੇ

Read More
India Punjab

MSP ਦਾ ਮੁੱਦਾ ਕਿਉਂ ਹੈ ਸਭ ਤੋਂ ਵੱਡਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪਿਛਲੇ ਸਾਲ ਜਦੋਂ ਅਸੀਂ ਲੜਾਈ ਸ਼ੁਰੂ ਕੀਤੀ ਸੀ ਉਦੋਂ ਮੋਰਚੇ ਨਾਂ ਦੀ ਕੋਈ ਚੀਜ਼ ਹੀ ਨਹੀਂ ਸੀ। ਇਸ ਵਾਰ ਮੋਰਚਾ ਪੂਰੇ ਦੇਸ਼ ਵਿੱਚ ਆਪਣੀ ਹੋਂਦ ਦਰਜ ਕਰਵਾ ਚੁੱਕਿਆ ਹੈ। ਜਦੋਂ ਮੋਰਚੇ ਦੀ ਹੋਂਦ ਦਰਜ ਹੋ ਜਾਵੇ, ਉਦੋਂ ਮੋਰਚਾ ਟੁੱਟਦਾ ਨਹੀਂ ਹੁੰਦਾ।

Read More