ਇਸ ਦਿਨ ਨਹੀਂ ਕਰਾਂਗੇ ਕੋਈ ਸੰਘਰਸ਼ – ਡੱਲੇਵਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਵੱਲੋਂ 9 ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਮਾਨਸਾ ਵਿੱਚ ਟਰੇਨਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਸ਼ਮੂਲੀਅਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਉਸ ਦਿਨ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੋਣ ਦਾ