ਚੋਣਾਂ : ਭਾਈਚਾਰਿਆਂ ‘ਚ ਵੰਡੀਆਂ ਪਾਉਣ ਵਾਲਿਆਂ ਨੂੰ ਨਹੀਂ ਮਿਲੇਗਾ ਕਿਸਾਨਾਂ ਦਾ ਸਾਥ – ਟਿਕੈਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਚੋਣਾਂ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਵੋਟਰ ਸਿਰਫ਼ ਉਨ੍ਹਾਂ ਉਮੀਦਵਾਰਾਂ ਨੂੰ ਸਮਰਥਨ ਦੇਣਗੇ, ਜਿਹੜੇ ਉਮੀਦਵਾਰ ਕਿਸਾਨਾਂ ਦੀ ਭਲਾਈ ਦੀ ਗੱਲ ਕਰਨਗੇ ਅਤੇ ਧਰਮ ਦੇ ਨਾਂ ’ਤੇ ਵੰਡੀਆਂ ਪਾਉਣ ਵਾਲਿਆਂ ਦੇ ਹੱਥ ਕੁੱਝ ਨਹੀਂ ਲੱਗਣਾ। ਉਨ੍ਹਾਂ ਨੇ ਦਾਅਵਾ ਕੀਤਾ