ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ 7 ਮਈ ਨੂੰ ਕਿਸਾਨ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿਖੇ ਰੇਲਵੇ ਟ੍ਰੈਕ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨਗੇ। ਇੱਕ ਵੀਡੀਓ ਜਾਰੀ ਕਰਦਿਆਂ ਪੰਧੇਰ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੀਆਂ ਨੀਤੀਆਂ ਲਾਗੂ ਕਰਨ ਲਈ ਪੰਜਾਬ ਵਿੱਚ ਪੁਲਿਸ ਰਾਜ ਸਥਾਪਤ ਕੀਤਾ ਹੈ। ਉਨ੍ਹਾਂ ਦੋਸ਼