Punjab

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ ਸਰਕਾਰ ਨੂੰ ਚੇਤਾਵਨੀ

‘ਦ ਖਾਲਸ ਬਿਊਰੋ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਜਿਥੇ ਸਵਾਗਤ ਕੀਤਾ ਹੈ,ਉਥੇ ਇਹ ਮੰਗ ਵੀ ਕੀਤੀ ਹੈ ਕਿ ਦੋਸ਼ੀ ਦੇ ਪਿਤਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਵੀ ਮੰਤਰੀ ਮੰਡਲ ਚੋਂ ਬਰਖਾਸਤ

Read More