ਕਿਸਾਨਾਂ ਦਾ ਵੱਡਾ ਐਲਾਨ, 1 ਅਗਸਤ ਨੂੰ ਕਰਨਗੇ ਅਰਥੀ ਫੂਕ ਮੁਜ਼ਾਹਰੇ
ਮੁਹਾਲੀ : ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਵਿਰੁੱਧ ਦੇਸ਼ ਭਰ ਵਿੱਚ ਟਰੈਕਟਰ ਮਾਰਚ ਦੇ ਐਲਾਨ ਤੋਂ ਬਾਅਦ ਅੱਜ ਕਿਸਾਨਾਂ ਵੱਲੋਂ 1 ਅਗਸਤ ਨੂੰ ਦੇਸ਼ ਭਰ ਵਿੱਚ ਮੋਦੀ ਸਰਕਾਰ ਦੇ ਵਿਰੁੱਧ ਅਰਥੀ ਫੂਕ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਸਾਂਝੀ ਕਰਦਿਆਂ