India Punjab

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਮੰਗ , ‘ਕੰਗਨਾ ਤੋਂ ਵਾਪਸ ਲਿਆ ਜਾਵੇ ਪਦਮ ਸ਼੍ਰੀ’

ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਸੀਆਈਐਸਐਫ ਮੁਲਾਜ਼ਮ ਕੁਲਵਿੰਦਰ ਕੌਰ ਦੇ ਹੱਕ ਵਿੱਚ ਮੁਹਾਲੀ ਵਿੱਚ ਕਿਸਾਨਾਂ ਨੇ ਰੋਸ ਮਾਰਚ ਕੱਢਿਆ ਗਿਆ। ਕਿਸਾਨਾਂ ਵੱਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੋਹਾਲੀ ਵਿੱਚ ਇਕੱਠੇ ਹੋ ਕੇ ਡੀਸੀ ਦਫ਼ਤਰ ਨੂੰ ਮੰਗ ਪੱਤਰ ਸੌੰਪੀਆ ਗਿਆ । ਕਿਸਾਨ ਆਗੂਆਂ ਨੇ ਮੰਗ ਕੀਤੀ ਕਿ CISF ਸਿਪਾਹੀ ਕੁਲਵਿੰਦਰ ਕੌਰ ਖ਼ਿਲਾਫ਼ ਦਰਜ ਕੀਤਾ

Read More