Khetibadi Punjab

ਰਵਨੀਤ ਬਿੱਟੂ ਦੇ ਸੱਦੇ ’ਤੇ ਬੋਲੇ ਕਿਸਾਨ ਆਗੂ, ” ਅਸੀਂ ਗੱਲਬਾਤ ਲਈ ਤਿਆਰ”

ਕੇਂਦਰੀ ਰੇਲ ਤੇ ਫੂਡ ਪ੍ਰਾਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ।  ਬੁੱਧਵਾਰ ਨੂੰ ਆਪਣੇ ਪਟਿਆਲਾ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ  ਜਿੱਥੇ ਵੀ ਕਿਸਾਨ ਬੁਲਾਉਣਗੇ ‘ਉਹ ਨੰਗੇ ਪੈਰੀਂ ਜਾਣ ਲਈ ਤਿਆਰ ਹਨ’। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਿੱਟੀ ਦੇ ਇਸ ਸੱਦੇ ਦਾ ਕਿਸਾਨ ਆਗੂਆਂ ਵੱਲੋਂ ਜਵਾਬ ਦਿੱਤਾ ਗਿਆ ਹੈ।

Read More
Khetibadi Punjab

ਕਿਸਾਨ ਆਗੂਆਂ ਦਾ ਵੱਡਾ ਐਲਾਨ, ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਦਾ ਕੀਤਾ ਐਲਾਨ

ਚੰਡੀਗੜ੍ਹ : ਕਿਸਾਨ ਹੁਣ ਐਮਐਸਪੀ ਕਾਨੂੰਨੀ ਗਾਰੰਟੀ ਕਾਨੂੰਨ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਹੇ ਅੰਦੋਲਨ ਨੂੰ ਅਗਲੇ ਪੜਾਅ ‘ਤੇ ਲਿਜਾਣ ਦੀ ਤਿਆਰੀ ਕਰ ਰਹੇ ਹਨ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕੈਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 18 ਫਰਵਰੀ ਤੋਂ ਬਾਅਦ ਅੱਜ ਤੱਕ ਸਰਕਾਰ ਨੇ ਕਿਸਾਨਾਂ ਨਾਲ ਕੋਈ ਵੀ ਗੱਲਬਾਤ

Read More
Punjab

ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਜਾਰੀ, ਕਿਸਾਨਾਂ ਦਾ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਅਲਟੀਮੇਟਮ

ਚੰਡੀਗੜ੍ਹ : ਯੂਨਾਈਟਿਡ ਕਿਸਾਨ ਮੋਰਚਾ  ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਪਿਛਲੇ ਹਫ਼ਤੇ ਤੋਂ ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਟ੍ਰੈਕ ਜਾਮ ਕਰਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਰੇਲ ਪਟੜੀ ਨਹੀਂ ਖੋਲ੍ਹਣਗੇ। ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ

Read More
Punjab

ਸੰਭੂ ਬਾਰਡਰ ਤੋਂ ਕਿਸਾਨ ਆਗੂਆਂ ਦੇ ਵੱਡਾ ਐਲਾਨ, 15 ਮਾਰਚ ਤੋਂ ਸ਼ੂਰੂ ਹੋਵੇਗੀ ਸ਼ੁਭਕਰਨ ਦੀ ਕਲਸ਼ ਯਾਤਰਾ

ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਜ ਪੂਰੇ 30 ਦੀਨ ਹੋ ਗਏ ਹਨ।   ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ-ਖਨੌਰੀ ਨਾਲ ਲੱਗਦੀ ਡੱਬਵਾਲੀ ਸਰਹੱਦ ‘ਤੇ ਡਟੇ ਹੋਏ ਹਨ। ਇਸੇ ਦੌਰਾਨ ਜਥੇਬੰਦੀਆਂ ਨੇ ਇੱਕ ਪ੍ਰੈਸ ਕਾਨਫੰਸ ਨੂੰ ਸੰਬੋਧਨ ਕਰਦਿਆਂ ਵੱਡੇ ਐਲਾਨ ਕੀਤੇ। ਕਿਸਾਨ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ

Read More
India Khetibadi Punjab

ਹਰਿਆਣਾ ਪੁਲਿਸ ਦੀ ਕਾਰਵਾਈ; ਕਿਸਾਨਾਂ ‘ਤੇ NSA ਲਗਾਉਣ ਦੀ ਤਿਆਰੀ, ਜਾਇਦਾਦਾਂ ਕੁਰਕ, ਬੈਂਕ ਖਾਤੇ ਜ਼ਬਤ..

ਹਰਿਆਣਾ ਪੁਲਿਸ ਨੇ ਨੈਸ਼ਨਲ ਸਕਿਉਰਿਟੀ ਐਕਟ (NSA), 1980 ਦੇ ਤਹਿਤ ਸੂਬੇ ਦੀ ਸਰਹੱਦ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਸਰਗਰਮੀ ਨਾਲ ਸ਼ਾਮਲ ਕਿਸਾਨ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ।

Read More