Others

ਕਿਸਾਨ ਆਗੂਆਂ ਨੂੰ ਪੁਲਿਸ ਨੇ ਘਰ ’ਚ ਹੀ ਕੀਤਾ ਨਜ਼ਰਬੰਦ

ਅੱਜ ਫਰੀਦਕੋਟ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਫਰੀਦਕੋਟ ਦੀ ਬਾਬਾ ਫਰੀਦ ਯੂਨੀਵਰਸਿਟੀ ’ਚ ਇਕ ਸਮਾਗਮ ’ਚ ਸ਼ਾਮਿਲ ਹੋਣਾ ਸੀ, ਜਿਨ੍ਹਾਂ ਦੀ ਆਮਦ ਤੋਂ ਪਹਿਲਾਂ ਹੀ ਕੁਝ ਕਿਸਾਨ ਆਗੂਆਂ ਨੂੰ ਘਰ ਅੰਦਰ ਹੀ ਨਜ਼ਰਬੰਦ ਕੀਤਾ ਗਿਆ। ਦੂਜੇ ਬੰਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਘਰ ਵਿੱਚ ਨਜ਼ਰਬੰਦ ਕੀਤਾ ਗਿਆ

Read More
Lok Sabha Election 2024 Punjab

ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਨੂੰ ਲੈ ਕੇ ਜਲੰਧਰ ‘ਚ ਕਿਸਾਨ ਆਗੂ ਘਰਾਂ ‘ਚ ਨਜ਼ਰਬੰਦ

ਹੁਸ਼ਿਆਰਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਜਲੰਧਰ ਵਿੱਚ ਪੁਲਿਸ ਨੇ ਇੱਕ ਕਿਸਾਨ ਆਗੂ ਨੂੰ ਹਿਰਾਸਤ ਵਿੱਚ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਯੂਨੀਅਨ ਏਕਤਾ ਸਿੰਧੂਪੁਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਮਛਿਆਣਾ ਨੂੰ ਥਾਣਾ ਸਦਰ ਦੀ ਪੁਲੀਸ ਨੇ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਇਹ ਕਾਰਵਾਈ ਬੁੱਧਵਾਰ ਰਾਤ ਨੂੰ ਹੀ

Read More