ਕਿਸਾਨ ਆਗੂਆਂ ਦੀ ਮੀਟਿੰਗ ਰਹੀ ਬੇਸਿੱਟਾ
ਸੰਯੁਕਤ ਕਿਸਾਨ ਮੋਰਚਾ ਅਤੇ ਸ਼ੰਭੂ ਖਨੌਰੀ ਬਾਰਡਰ ’ਤੇ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਨੇਤਾਵਾਂ ਵਿਚਕਾਰ ਬੀਤੇ ਦਿਨ ਪਟਿਆਲਾ ਵਿਖੇ ਏਕਤਾ ਦੇ ਯਤਨਾਂ ਨੂੰ ਲੈ ਕੇ ਹੋਈ ਮੀਟਿੰਗ ਸਿਰੇ ਨਹੀਂ ਚੜ੍ਹ ਸਕੀ। ਦੋਵੇਂ ਕਿਸਾਨ ਆਗੂਆਂ ਵੱਲੋਂ ਇਕੱਠੀ ਪ੍ਰੈੱਸ ਕਾਨਫਰੰਸ ਕਰ ਕੇ ਐਲਾਨ ਕੀਤਾ ਗਿਆ ਕਿ ਜਲਦ ਹੀ ਇਕ ਹੋਰ ਮੀਟਿੰਗ