Punjab

ਅਜ਼ਾਦ ਚੋਣ ਲੜਨਗੇ ਕਿਸਾਨ ਆਗੂ,ਨਹੀਂ ਹੋਈ ਸੰਯੁਕਤ ਸਮਾਜ ਮੋਰਚੇ ਦੀ ਰਜਿਸ਼ਟ੍ਰੇਸ਼ਨ

‘ਦ ਖ਼ਾਲਸ ਬਿਊਰੋ : ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਨਾ ਮਿਲਣ ਕਾਰਣ ਉਮੀਦਵਾਰ ਹੁਣ ਅਜ਼ਾਦ ਚੋਣ ਲੜਨਗੇ । ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵੱਲੋਂ ਹਾਲੇ ਤੱਕ ਮਾਨਤਾ ਵੀ ਨਹੀਂ ਦਿੱਤੀ ਗਈ ਹੈ। ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਲਾਰੇ ਵਿਚ

Read More