MSP ਨੂੰ ਲੈ ਕੇ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਕੀ ਕਿਹਾ, ਜਾਣੋ….
ਚੰਡੀਗੜ੍ਹ : ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਅੱਜ ਚੰਡੀਗੜ੍ਹ ਵਿੱਚ ਛੇਵੇਂ ਗੇੜ੍ਹ ਦੀ ਗੱਲਬਾਤ ਬੇਸਿੱਟਾ ਰਹੀ। ਢਾਈ ਘੰਟੇ ਚੱਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ ਚੰਡੀਗੜ੍ਹ ਵਿੱਚ 19 ਮਾਰਚ ਨੂੰ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਅਭਿਮੰਨਿਊ ਕੋਹਾੜ ਨੇ ਦਸਿਆ ਕਿ ਸਾਰੇ ਤੱਥ ਮੰਤਰੀਆਂ ਸਾਹਮਣੇ ਰੱਖੇ। ਸਾਰੀਆਂ ਫ਼ਸਲਾਂ ਉਪਰ 100